ਬਿਸਨਪਦ ਮਾਰੂ

VISHNUPADA MARU

ਸੁਰਪੁਰ ਨਾਰਿ ਬਧਾਵਾ ਮਾਨਾ

ਬਰਿ ਹੈ ਆਜ ਮਹਾ ਸੁਭਟਨ ਕੌ ਸਮਰ ਸੁਯੰਬਰ ਜਾਨਾ

The heavenly damsels began to sing songs of felicitation thinking that they would be wedding the great warriors in that swayamvara of war

ਲਖਿ ਹੈ ਏਕ ਪਾਇ ਠਾਢੀ ਹਮ ਜਿਮ ਜਿਮ ਸੁਭਟ ਜੁਝੈ ਹੈ

ਤਿਮ ਤਿਮ ਘਾਲਿ ਪਾਲਕੀ ਆਪਨ ਅਮਰਪੁਰੀ ਲੈ ਜੈ ਹੈ

That they would stand on one foot and observe the warriors fighting and immediately take them to heaven, causing them to sit in their palanquins

ਚੰਦਨ ਚਾਰੁ ਚਿਤ੍ਰ ਚੰਦਨ ਕੇ ਚੰਚਲ ਅੰਗ ਚੜਾਊ

ਜਾ ਦਿਨ ਸਮਰ ਸੁਅੰਬਰ ਕਰਿ ਕੈ ਪਰਮ ਪਿਅਰ ਵਹਿ ਪਾਊ

The day on which they would come into contact with their beloved one, on that day they would decorated with sandal their pretty limbs

ਤਾ ਦਿਨ ਦੇਹ ਸਫਲ ਕਰਿ ਮਾਨੋ ਅੰਗ ਸੀਂਗਾਰ ਧਰੋ

ਜਾ ਦਿਨ ਸਮਰ ਸੁਯੰਬਰ ਸਖੀ ਰੀ ਪਾਰਸ ਨਾਥ ਬਰੋ ॥੧੦੮॥

O friend! the day on which they would wed Parasnath, on that day they would consider their body as fruitful and then embellish it.34.108.